Daily Suraj

ਪੰਜਾਬੀ

ਇਹ ਸਭ ਕੁੱਝ ਕਿਸੇ ਅਹੁਦੇ ਲਈ ਨਹੀਂ, ਸਗੋਂ ਦੇਸ਼ ਲਈ ਹੈ: ਸਿੱਬਲ

25 Aug, 2020 05:30 AM

ਨਵੀਂ ਦਿੱਲੀ, 25 ਅਗਸਤਕਾਂਗਰਸੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਣ ਵਾਲੇ ਨੇਤਾਵਾਂ ਵਿਚੋਂ ਇਕ ਕਪਿਲ ਸਿੱਬਲ, ਜੋ ਕਾਂਗਰਸ ਵਿਚ ਪੂਰੇ ਸਮੇਂ ਦੇ ਪ੍ਰਧਾਨ ਅਤੇ ਸਮੂਹਿਕ ਲੀਡਰਸ਼ਿਪ ਦੀ ਵਕਾਲਤ ਕਰਦੇ ਹਨ, ਨੇ ਮੰਗਲਵਾਰ ਨੂੰ ਕਿਹਾ ਹੈ ਕਿ ਇਹ ਕਿਸੇ ਅਹੁਦੇ ਲਈ ਨਹੀਂ ਬਲਕਿ ਦੇਸ਼ ਲਈ ਹੈ, ਜੋ ਉਨ੍ਹਾਂ ਲਈ ਸਭ ਤੋਂ ਊਪਰ ਹੈ। ਉਨ੍ਹਾਂ ਟਵੀਟ ਕੀਤਾ, “ਇਹ ਅਹੁਦੇ ਲਈ ਨਹੀਂ ਹੈ। ਇਹ ਮੇਰੇ ਦੇਸ਼ ਲਈ ਹੈ, ਜੋ ਸਭ ਤੋਂ ਵੱਧ ਮਹੱਤਵ ਰੱਖਦਾ ਹੈ। ''

Latest News