Daily Suraj

ਪੰਜਾਬੀ

ਸੰਦੀਪ ਸਿੰਘ ਧਾਲੀਵਾਲ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਗਿਆ ਸਨਮਾਨਿਤ

17 Mar, 2020 05:30 AM

ਅੰਮ੍ਰਿਤਸਰ, 17 ਮਾਰਚ - ਅਮਰੀਕਾ ਵਿਚ ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਸ. ਸੰਦੀਪ ਸਿੰਘ ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ ਰੂਪ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਣ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਜੋ ਅਖੰਡ ਪਾਠ ਸਾਹਿਬ ਦੇ ਪਾਠ ਆਰੰਭੇ ਗਏ ਸਨ ਉਨ੍ਹਾਂ ਦੇ ਭੋਗ ਅੱਜ ਪਾਏ ਗਏ ਸਨ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ਤੇ ਇਨਫਰਮੇਸ਼ਨ ਹਾਲ ਵਿਖੇ ਸਨਮਾਨਿਤ ਕੀਤਾ ਗਿਆ।

Latest News