Daily Suraj

ਪੰਜਾਬੀ

ਇਰਾਨ ‘ਚ ਯੁਕਰੇਨ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, 180 ਲੋਕ ਸਨ ਸਵਾਰ

08 Jan, 2020 05:30 AM

ਵੀਂ ਦਿੱਲੀ: ਅਮਰੀਕਾ-ਇਰਾਨ ਦਰਮਿਆਨ ਤਣਾਅ ਦੇ ਚੱਲਦਿਆਂ ਤਹਿਰਾਨ ਦੇ ਨੇੜੇ ਯੁਕਰੇਨ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਹਾਜ਼ ‘ਚ 180 ਲੋਕ ਸਵਾਰ ਸਨ ਜਿਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।ਇਰਾਨੀ ਨਿਊਜ਼ ਏਜੰਸੀ ਮੁਤਾਬਕ ਜਹਾਜ਼ ਤਕਨੀਕੀ ਖਰਾਬੀ ਕਾਰਨ ਟੇਕਆਫ ਤੋਂ ਬਾਅਦ ਹੀ ਕਰੈਸ਼ ਹੋ ਗਿਆ। ਇਸ ਸਮੇਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਹੋ ਗਏ ਹਨ। ਫਿਲਹਾਲ ਪੂਰੀ ਜਾਣਕਾਰੀ ਨਹੀਂ ਮਿਲ ਸਕੀ।

Latest News