Daily Suraj

ਪੰਜਾਬੀ

ਅੰਮ੍ਰਿਤਸਰ 'ਚ ਕੋਰੋਨਾ ਦੇ 290 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ

24 Mar, 2021 05:30 AM

ਅੰਮ੍ਰਿਤਸਰ, 24 ਮਾਰਚ - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 290 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵੱਧ ਕੇ 18840 ਹੋ ਗਏ ਹਨ, ਜਿਨ੍ਹਾਂ 'ਚੋਂ 680 ਸਰਗਰਮ ਮਾਮਲੇ ਹਨ। ਉੱਥੇ ਹੀ ਜ਼ਿਲ੍ਹੇ 'ਚ ਅੱਜ 2 ਹੋਰ ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ , ਜਿਸ ਤੋਂ ਬਾਅਦ ਹੁਣ ਇੱਥੇ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ ਵੱਧ ਕੇ 649 ਹੋ ਗਿਆ ਹੈ।

Posted By: Daily Suraj Bureau

Latest News