Daily Suraj

ਪੰਜਾਬੀ

ਛੇ ਸਾਲ ਦੀ ਭਤੀਜੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਗ੍ਰਿਫ਼ਤਾਰ

18 Sep, 2021 05:30 AM

ਠਾਣੇ,18 ਸਤੰਬਰ - ਮਹਾਰਾਸ਼ਟਰ ਪੁਲਿਸ ਨੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਕਸਬੇ ਤੋਂ ਇਕ ਵਿਅਕਤੀ ਨੂੰ ਆਪਣੀ ਛੇ ਸਾਲ ਦੀ ਭਤੀਜੀ ਨਾਲ ਕਈ ਮੌਕਿਆਂ 'ਤੇ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 42 ਸਾਲਾ ਦੋਸ਼ੀ ਨੂੰ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Latest News