Daily Suraj

ਪੰਜਾਬੀ

ਦਿੱਲੀ ਦੇ ਟਿਕਰੀ ਬਾਰਡਰ ’ਤੇ ਡਟੇ ਦੋ ਹੋਰ ਕਿਸਾਨ ਸ਼ਹੀਦ

12 Jan, 2021 05:30 AM

ਦੋਦਾ, 12 ਜਨਵਰੀਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਮੁਕਤਸਰ ਦੇ ਬਲਾਕ ਦੋਦਾ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ ’ਤੇ ਦਿਲ ਦੀ ਹਰਕਤ ਬੰਦ ਹੋਣ ਕਾਰਨ ਮੌਤ ਹੋ ਗਈ। ਕਿਸਾਨ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਅਬੂਲ ਖੁਰਾਣਾ ਪਿੰਡ ਦੇ ਇਕ ਹੋਰ ਕਿਸਾਨ ਦੀ ਐਤਵਾਰ ਰਾਤ ਨੂੰ ਟਿਕਰੀ ਸਰਹੱਦ ਦੇ ਵਿਰੋਧ ਪ੍ਰਦਰਸ਼ਨ ਵਿਚ ਸਿਹਤ ਖਰਾਬ ਹੋਣ ਕਾਰਨ ਇਲਾਜ ਦੌਰਾਨ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋ ਗਈ।

Latest News