Daily Suraj

ਪੰਜਾਬੀ

ਲੁਧਿਆਣਾ ਜਬਰ - ਜਨਾਹ ਮਾਮਲਾ - ਸਿਮਰਜੀਤ ਸਿੰਘ ਬੈਂਸ 'ਤੇ ਮਾਮਲਾ ਹੋਇਆ ਦਰਜ

12 Jul, 2021 05:30 AM

ਲੁਧਿਆਣਾ, - ਲੁਧਿਆਣਾ ਬਲਾਤਕਾਰ ਮਾਮਲੇ 'ਚ ਸਿਮਰਜੀਤ ਸਿੰਘ ਬੈਂਸ 'ਤੇ ਮਾਮਲਾ ਦਰਜ ਹੋਇਆ ਹੈ । ਪੀੜਤਾਂ ਦਾ ਕਹਿਣਾ ਹੈ ਕਿ ਹਾਲੇ ਇਨਸਾਫ਼ ਅਧੂਰਾ ਹੈ । ਅਕਾਲੀ ਦਲ ਵਲੋਂ ਮੁਜ਼ਾਹਰੇ ਕਰ ਕੇ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਵਿਧਾਇਕ ਬੈਂਸ ਅਤੇ ਛੇ ਹੋਰਨਾਂ ਖ਼ਿਲਾਫ਼ ਜਬਰ - ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM