Daily Suraj

ਪੰਜਾਬੀ

ਭਾਜਪਾ ਸੰਸਦ ਮੈਂਬਰ ਦੇ ਬੇਟੇ ਨੂੰ ਮਾਰੀ ਗੋਲੀ

03 Mar, 2021 05:30 AM

ਲਖਨਊ, 3 ਮਾਰਚ - ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ ਤੇ ਵਿਧਾਇਕ ਜੈ ਦੇਵੀ ਦੇ ਬੇਟੇ ਆਯੂਸ਼ ਕਿਸ਼ੋਰ ਨੂੰ ਬਾਈਕ ਸਵਾਰਾਂ ਨੇ ਗੋਲੀ ਮਾਰ ਦਿੱਤੀ। ਵਾਰਦਾਤ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਪੀੜਤ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਇਸ ਮਾਮਲੇ ਵਿਚ ਆਯੂਸ਼ ਦੇ ਸਾਲੇ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

Latest News