Daily Suraj

ਪੰਜਾਬੀ

ਸੀ.ਬੀ.ਐੱਸ.ਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ 10ਵੀਂ ,11ਵੀਂ ਅਤੇ 12 ਵੀਂ ਦੇ ਰਿਜ਼ਲਟ ਦੇ ਅਧਾਰ 'ਤੇ ਕੀਤੇ ਜਾਣ

17 Jun, 2021 05:30 AM

ਨਵੀਂ ਦਿੱਲੀ, 17 ਜੂਨ - ਸੀ.ਬੀ.ਐੱਸ.ਈ. ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਗਰੇਡ / ਅੰਕ ਦੇਣ ਲਈ ਆਪਣੇ ਮੁਲਾਂਕਣ ਮਾਪਦੰਡ ਸੁਪਰੀਮ ਕੋਰਟ ਦੇ ਸਾਹਮਣੇ ਜਮ੍ਹਾਂ ਕਰਵਾਏ ਹਨ। ਸੀ.ਬੀ.ਐੱਸ.ਈ. ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਫ਼ੈਸਲਾ ਜਮਾਤ 10ਵੀਂ (30%),11ਵੀਂ (30%) ਅਤੇ ਜਮਾਤ 12 ਵੀਂ (40%)ਦੇ ਰਿਜ਼ਲਟ ਦੇ ਅਧਾਰ 'ਤੇ ਕੀਤਾ ਜਾਵੇ ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM