Daily Suraj

ਪੰਜਾਬੀ

ਜੰਮੂ ਕਸ਼ਮੀਰ ਵਿੱਚ ਸਾਰੇ ਭਾਰਤੀਆਂ ਲਈ ਜ਼ਮੀਨ ਖਰੀਦਣ ਦਾ ਰਾਹ ਪੱਧਰਾ; ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

27 Oct, 2020 05:30 AM

ਨਵੀਂ ਦਿੱਲੀ, 27 ਅਕਤੂਬਰ - ਕੇਂਦਰ ਨੇ ਮਹੱਤਵਪੂਰਨ ਕਦਮ ਪੁੱਟਦਿਆਂ ਜੰਮੂ-ਕਸ਼ਮੀਰ ਲਈ ਨਵੇਂ ਜ਼ਮੀਨੀ ਕਾਨੂੰਨਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਗਜ਼ਟ ਨੋਟੀਫਿਕੇਸ਼ਨ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਇਸ ਬਾਰੇ ਸੂਚਿਤ ਕੀਤਾ ਹੈ। ਇਸ ਤਹਿਤ ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਵਿਚ ਕਿਸੇ ਵੀ ਭਾਰਤੀ ਲਈ ਜ਼ਮੀਨ ਖਰੀਦਣ ਦਾ ਰਾਹ ਪੱਧਰਾ ਹੋ ਗਿਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ।

Posted By: Daily Suraj Bureau

Latest News