Daily Suraj

ਪੰਜਾਬੀ

ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ

19 Feb, 2020 05:30 AM

ਚੇਨਈ, 19 ਫਰਵਰੀ- ਤਾਮਿਲਨਾਡੂ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੋਧ 'ਚ ਵਲਾਜ ਰੋਡ ਤੋਂ ਸੂਬਾ ਸਕੱਤਰੇਤ ਵੱਲ ਅੱਜ ਲੋਕਾਂ ਨੇ ਪ੍ਰਦਰਸ਼ਨ ਵਿਰੋਧ-ਪ੍ਰਦਰਸ਼ਨ ਕੀਤਾ। ਵਿਧਾਨ ਸਭਾ ਸੈਸ਼ਨ ਨੂੰ ਦੇਖਦਿਆਂ ਇੱਥੇ ਵੱਡੀ ਗਿਣਤੀ 'ਚ ਪੁਲਿਸ ਬਲ ਨੂੰ ਤਾਇਨਾਤ ਕੀਤਾ ਗਿਆ ਹੈ।

Latest News