Daily Suraj

ਪੰਜਾਬੀ

ਹੱਕ - ਸੱਚ ਦੀ ਲੜਾਈ ਲੜਦਾ ਰਹਾਂਗਾ - ਸਿੱਧੂ

29 Sep, 2021 05:30 AM

ਚੰਡੀਗੜ੍ਹ, 29 ਸਤੰਬਰ - ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਵੀਡੀਓ ਸੰਦੇਸ਼ ਵਿਚ ਕਿਹਾ ਹੈ ਕਿ ਉਹ ਹੱਕ - ਸੱਚ ਦੀ ਲੜਾਈ ਲੜਦੇ ਰਹਿਣਗੇ | ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਨਿੱਜੀ ਨਹੀਂ ਮੁੱਦਿਆਂ ਦੀ ਲੜਾਈ ਲੜੀ ਹੈ ਅਤੇ ਨੈਤਿਕਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦਾ ਕਹਿਣਾ ਹੈ ਕਿ ਦਾਗ਼ੀ ਲੀਡਰਾਂ ਅਤੇ ਅਫ਼ਸਰਾਂ ਨੂੰ ਦੋਬਾਰਾ ਲਿਆਂਦਾ ਗਿਆ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM