Daily Suraj

ਪੰਜਾਬੀ

ਫ਼ੈਕਟਰੀ 'ਚ ਜ਼ਹਿਰੀਲੀ ਗੈੱਸ ਦੇ ਲੀਕ ਹੋਣ ਕਾਰਨ 7 ਲੋਕਾਂ ਦੀ ਮੌਤ

06 Feb, 2020 05:30 AM

ਲਖਨਊ, 6 ਫਰਵਰੀ- ਉੱਤਰ ਪ੍ਰਦੇਸ਼ ਦੇ ਸੀਤਾਪੁਰ 'ਚ ਇਕ ਫ਼ੈਕਟਰੀ 'ਚ ਗੈੱਸ ਲੀਕ ਹੋਣ ਕਾਰਨ 7 ਲੀਕ ਹੋਣ ਦੀ ਖ਼ਬਰ ਮਿਲੀ ਹੈ। ਮਰਨ ਵਾਲਿਆਂ 'ਚ 2 ਵਿਅਕਤੀ, 2 ਔਰਤਾਂ ਅਤੇ 3 ਬੱਚੇ ਸ਼ਾਮਲ ਹਨ। ਮੌਤ ਦਾ ਕਾਰਨ ਫ਼ੈਕਟਰੀ 'ਚ ਜ਼ਹਿਰੀਲੀ ਗੈੱਸ ਦਾ ਲੀਕ ਹੋਣਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਨਾਲ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM