Daily Suraj

ਪੰਜਾਬੀ

ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਕੈਬਨਿਟ ਮੰਤਰੀ ਪਰਗਟ ਸਿੰਘ ਤੇ ਰਾਜਾ ਵੜਿੰਗ ਸਿੱਧੂ ਦੇ ਘਰ ਮੌਜੂਦ

29 Sep, 2021 05:30 AM

ਪਟਿਆਲਾ , 29 ਸਤੰਬਰ - ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਕੈਬਨਿਟ ਮੰਤਰੀ ਪਰਗਟ ਸਿੰਘ ਤੇ ਰਾਜਾ ਵੜਿੰਗ ਸਿੱਧੂ ਦੇ ਘਰ ਮੌਜੂਦ। ਜਾਣਕਾਰੀ ਮਿਲ ਰਹੀ ਕਿ ਕੁਝ ਸਮਾਂ ਰੁਕਣ ਤੋਂ ਬਾਅਦ ਪਰਗਟ ਸਿੰਘ ਤੇ ਰਾਜਾ ਵੜਿੰਗ ਇੱਥੋਂ ਨਿਕਲ ਚੁੱਕੇ। ਸਿੱਧੂ ਨੇ ਕੱਲ੍ਹ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ।

Latest News