ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਨੇ ਸਿਲਵਰ ਜੁਬਲੀ ਸਮਾਗਮ ਕਰਵਾਇਆ
- ਪੰਜਾਬ
- (Asia/Kolkata)
ਮੌੜ ਮੰਡੀ : ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਮੌੜ ਮੰਡੀ ਨੇ ਸਾਲ 2024 ਵਿਚ ਆਪਣੇ ਸਾਲਾਨਾ ਸਮਾਰੋਹ ਅਤੇ ਸਿਲਵਰ ਜੁਬਲੀ ਸਮਾਰੋਹ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਥੀਮ ਸਫਰ-ਏ-ਪੰਜਾਬ ਅਤੇ ਸਫਰ-ਏ-ਖ਼ਵਾਬ ਸੀ। ਸਮਾਰੋਹ ਦੇ ਮੱਦੇਨਜ਼ਰ, ਪੰਜਾਬ ਦੇ ਸੱਭਿਆਚਾਰ, ਇਤਿਹਾਸ ਤੇ ਆਧੁਨਿਕ ਰੋਸ਼ਨੀ ਦੀ ਯਾਤਰਾ ਨਾਲ ਸਬੰਧਿਤ ਕਈ ਰੰਗਾਰੰਗ ਪੇਸ਼ਕਸ਼ਾਂ ਕੀਤੀਆਂ ਗਈਆਂ। ਇਸ ਨਾਲ ਹੀ ਸਕੂਲ ਦੇ 25 ਸਾਲਾਂ ਦੇ ਸਫਰ ਨੂੰ ਵੀ ਵਿਸਥਾਰਪੂਰਵਕ ਦਰਸਾਇਆ ਗਿਆ। ਇਹ ਸਮਾਰੋਹ ਸਕੂਲ ਦੇ ਇਤਿਹਾਸ ਵਿਚ ਮੀਲ ਪੱਥਰ ਸਾਬਿਤ ਹੋਇਆ। ਇਸ ਸਮਾਰੋਹ ਵਿਚ ਸੰਦੀਪ ਕਾਂਸਲ ਉਪ ਕੁਲਪਤੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ ਅਤੇ ਪੂਨਮ ਸਿੰਘ ਅਤਿਰਿਕਤ ਡਿਪਟੀ ਕਮਿਸ਼ਨਰ ਬਠਿੰਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਮੈਡਮ ਪੁਨਮ ਸਿੰਘ ਏਡੀਸੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸੰਤ ਫ਼ਤਿਹ ਸਿੰਘ ਕਾਨਵੈਂਟ ਸਕੂਲ ਵਿਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਖ਼ੁਸ਼ਹਾਲ ਮਾਹੌਲ ਹੈ। ਉਨ੍ਹਾਂ ਨੇ ਮਾਪਿਆਂ ਨੂੰ ਯਕੀਨ ਦਿਵਾਇਆ ਕਿ ਇਹ ਸਕੂਲ ਆਪਣੇ ਬੱਚਿਆਂ ਲਈ ਬਹੁਤ ਵਧੀਆ ਪਲੇਟਫਾਰਮ ਹੈ, ਜੋਂ ਅਪਣੇ ਬੱਚਿਆਂ ਲਈ ਗਲਤ ਨਹੀਂ ਸੋਚ ਸਕਦੇ ਤੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਸਕੂਲ
Leave a Reply