Daily Suraj

ਪੰਜਾਬੀ

ਦੇਸ਼ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 97 ਲੱਖ ਨੂੰ ਟੱਪੀ

10 Dec, 2020 05:30 AM

ਨਵੀਂ ਦਿੱਲੀ, 10 ਦਸੰਬਰਦੇਸ਼ ਵਿਚ ਕਰੋਨਾ ਵਾਇਰਸ ਦੇ 31521 ਨਵੇਂ ਮਰੀਜ਼ ਆਉਣ ਤੋਂ ਬਾਅਦ ਕੋਵਿਡ-19 ਮਰੀਜ਼ਾਂ ਦੀ ਕੁੱਲ ਗਿਣਤੀ 9767371 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਬੀਤੇ ਚੌਵੀ ਘੰਟਿਆਂ ਦੌਰਾਨ ਕਰੋਨਾ ਕਾਰਨ 412 ਲੋਕਾਂ ਦੀ ਮੌਤ ਹੋਈ ਤੇ ਇਸ ਤਰ੍ਹਾਂ ਇਸ ਕਾਰਨ ਹੁਣ ਤੱਕ 141772 ਵਿਅਕਤੀ ਜਾਨ ਗੁਆ ਚੁੱਕੇ ਹਨ। ਪੰਜਾਬ ਵਿੱਚ ਇਸ ਵਾਇਰਸ ਕਾਰਨ 4,980 ਮਰੀਜ਼ ਮਾਰੇ ਜਾ ਚੁੱਕੇ ਹਨ।

Latest News