Daily Suraj

ਪੰਜਾਬੀ

ਦੂਜਾ ਟੀ-20 : ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ

25 Jan, 2025 05:30 AM

ਚੇਨਈ : ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਹੈ। ਭਾਰਤ ਨੇ 5 ਮੈਚਾਂ ਦੀ ਲੜੀ ਵਿਚ 1-0 ਨਾਲ ਬੜ੍ਹਤ ਬਣਾਈ ਹੋਈ ਹੈ। ਭਾਰਤ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ  ਲਿਆ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM