Daily Suraj

ਪੰਜਾਬੀ

ਨੌਜਵਾਨ ਵਲੋਂ ਚਲਾਈਆਂ ਗੋਲੀਆਂ 'ਚ ਲੜਕੀਆਂ ਦੀ ਹੋਈ ਮੌਤ ਮਾਮਲੇ 'ਚ ਕੈਪਟਨ ਨੇ ਲਿਆ ਸਖ਼ਤ ਨੋਟਿਸ

19 Mar, 2021 05:30 AM

ਚੰਡੀਗੜ੍ਹ, 19 ਮਾਰਚ - ਮੋਗਾ ਵਿਖੇ ਨੌਜਵਾਨ ਵੱਲੋਂ ਗੋਲੀਆਂ ਚਲਾਉਣ ਕਾਰਨ ਦੋ ਲੜਕੀਆਂ ਦੀ ਹੋਈ ਮੌਤ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਘਿਣਾਉਣਾ ਦੱਸਦੇ ਹੋਏ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ ਹੈ ਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

Posted By: Daily Suraj Bureau

Latest News