Daily Suraj

ਪੰਜਾਬੀ

ਮਲਸੀਆ ਦਾ ਮਨਿੰਦਰ ਸਿੰਘ ਸਿੱਧੂ ਕੈਨੇਡਾ ’ਚ ਦੂਜੀ ਬਣਿਆ ਐੱਮਪੀ

21 Sep, 2021 05:30 AM

ਜਲੰਧਰ, 21 ਸਤੰਬਰਇਸ ਜ਼ਿਲ੍ਹੇ ਦੇ ਕਸਬੇ ਮਲਸੀਆ ਦੇ ਨਰਿੰਦਰ ਸਿੰਘ ਸਿੱਧੂ ਦਾ ਪੁੱਤਰ ਮਨਿੰਦਰ ਸਿੱਧੂ ਬਰੈਂਪਟਨ ਈਸਟ ਤੋਂ ਦੂਜੀ ਵਾਰ ਐੱਮਪੀ ਬਣਿਆ ਹੈ। ਮਲਸੀਆ ਪਿੰਡ ਦੇ ਲੋਕਾਂ ਨੇ ਇਸ ਨੂੰ ਬਹੁਤ ਮਾਣ ਵਾਲੀ ਗੱਲ ਦੱਸਿਆ ਹੈ ਤੇ ਲੋਕ ਇਕ ਦੂਜੇ ਨੂੰ ਵਧਾਈਆਂ ਦੇ ਰਹੇ ਹਨ। ਇਸ ਦੌਰਾਨ ਅਲਬਰਟਾ ਸੂਬੇ ਦੇ ਸੰਸਦੀ ਹਲਕੇ ਕੈਲਗਰੀ ਸਕਾਈਵਿਊ ਤੋਂ ਲਿਬਰਲ ਪਾਰਟੀ ਉਮੀਦਵਾਰ ਜਾਰਜ ਚਾਹਲ ਜਿੱਤ ਗਿਆ ਹੈ। ਕੈਲਗਰੀ ਫੋਰੈਸਟ ਲਾਊਨ ਤੋਂ ਕੰਜ਼ਰਵੇਟਿਵ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ।

Latest News