Daily Suraj

ਪੰਜਾਬੀ

ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

17 Dec, 2018 05:30 AM

ਜੈਪੁਰ, 17 ਦਸੰਬਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਧਾਨੀ ਜੈਪੁਰ 'ਚ ਹੋ ਰਹੇ ਇਸ ਸਹੁੰ ਚੁੱਕ ਸਮਾਗਮ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸੀ ਨੇਤਾਵਾਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਕਈ ਆਗੂ ਪਹੁੰਚੇ ਹਨ।

Latest News