Daily Suraj

ਪੰਜਾਬੀ

ਮੁੱਖ ਮੰਤਰੀ ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

13 Nov, 2025 05:25 PM

– ਲਏ ਜਾਣਗੇ ਕਈ ਵੱਡੇ ਫੈਸਲੇ


ਪੰਜਾਬ ਕੈਬਨਿਟ ਦੀ ਮੀਟਿੰਗ 14 ਨਵੰਬਰ ਨੂੰ ਮੁੱਖ ਮੰਤਰੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ ‘ਤੇ ਸੱਦੀ ਗਈ ਹੈ। ਇਹ ਮੀਟਿੰਗ ਸ਼ਾਮ 4 ਵਜੇ ਹੋਵੇਗੀ। ਇਸ ਮੀਟਿੰਗ ਨੂੰ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਲੈ ਕੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਤਰਨਤਾਰਨ ਉਪ ਚੋਣ ਦੇ ਨਤੀਜੇ ਵੀ ਉਸੇ ਦਿਨ ਐਲਾਨੇ ਜਾਣਗੇ।


Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM