Daily Suraj

ਪੰਜਾਬੀ

ਕਾਂਗਰਸ ਦੇ ਕਾਟੋ ਕਲੇਸ਼ 'ਤੇ ਦਲਜੀਤ ਸਿੰਘ ਚੀਮਾ ਦਾ ਤਨਜ

29 Sep, 2021 05:30 AM

ਚੰਡੀਗੜ੍ਹ, 29 ਸਤੰਬਰ - ਟਵੀਟ ਕਰ ਕੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਅੱਜ ਦੀ ਟਰੈਕਟਰ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਅਕਾਲੀ ਵਰਕਰਾਂ ਨੂੰ ਬੇਨਤੀ ਹੈ ਕਿ ਉਹ ਗੁਰਦੁਆਰਾ ਅੰਬ ਸਾਹਿਬ ਪਹੁੰਚਣ ਦੀ ਕਿਰਪਾਲਤਾ ਕਰਨ। ਉੱਥੋਂ ਮੌਕੇ ਦੇ ਮੁੱਖ ਮੰਤਰੀ ਦੇ ਨਿਵਾਸ ਵਲ ਕੂਚ ਕੀਤਾ ਜਾਵੇਗਾ। ਹੁਣ ਤੱਕ ਦੀਆਂ ਖ਼ਬਰਾਂ ਮੁਤਾਬਿਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੀ ਹੀ ਹਨ। 10 ਵਜੇ ਦੀ ਤਾਜਾ ਸਥਿਤੀ ਮੌਕੇ 'ਤੇ ਦੱਸੀ ਜਾਵੇਗੀ।

Latest News