ਭੂਚਾਲ ਦੇ ਝਟਕਿਆਂ ਨਾਲ ਹਰਿਆਣਾ ‘ਚ ਦਹਿਸ਼ਤ ਦਾ ਮਾਹੌਲ

ਭੂਚਾਲ ਦੇ ਝਟਕਿਆਂ ਨਾਲ ਹਰਿਆਣਾ ‘ਚ ਦਹਿਸ਼ਤ ਦਾ ਮਾਹੌਲ

ਹਰਿਆਣਾ : ਹਰਿਆਣਾ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਸਵੇਰੇ 6 ਵਜੇ ਫਰੀਦਾਬਾਦ ਵਿੱਚ 3.2 ਤੀਬਰਤਾ ਦਾ ਭੂਚਾਲ ਆਇਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਦੇ ਅਨੁਸਾਰ, ਭੂਚਾਲ ਦਾ ਕੇਂਦਰ ਫਰੀਦਾਬਾਦ ਵਿੱਚ ਸਤ੍ਹਾ ਤੋਂ 5 ਕਿਲੋਮੀਟਰ ਡੂੰਘਾਈ ਵਿੱਚ ਸੀ।

#Earthquake #HaryanaTremors #HaryanaNews #SeismicActivity #EarthquakeAlert #NaturalDisaster #TremorsInIndia