Daily Suraj

ਪੰਜਾਬੀ

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

03 May, 2023 05:30 AM

ਸ੍ਰੀਨਗਰ, 3 ਮਈਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਦੋ ਅਤਿਵਾਦੀ ਮਾਰੇ ਗਏ| ਪੁਲੀਸ ਨੇ ਦੱਸਿਆ ਕਿ ਇਹ ਮੁਕਾਬਲਾ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਪਿਚਨਾਦ ਮਾਛਿਲ ਖੇਤਰ ਦੇ ਕੋਲ ਹੋਇਆ। ਇਸ ਵਿੱਚ ਦੋ ਅਤਿਵਾਦੀ ਮਾਰੇ ਗਏ। ਤਲਾਸ਼ੀ ਮੁਹਿੰਮ ਜਾਰੀ ਹੈ। ਮਾਰੇ ਅਤਿਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

Posted By: Daily Suraj Bureau

Latest News