ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈਣਾ ਬੁਖਲਾਹਟ ਦੀ ਨਿਸ਼ਾਨੀ : ਰੰਧਾਵਾ
- ਪੰਜਾਬ
- (Asia/Kolkata)
ਕਲਾਨੌਰ : ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਸਮੇਤ ਅਨੇਕਾਂ ਕਿਸਾਨ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ ਤੇ ਉਨ੍ਹਾਂ ’ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਅੱਤਿਆਚਾਰ ਦਾ ਡੱਟ ਕੇ ਵਿਰੋਧ ਕਰੇਗੀ।
Leave a Reply