Daily Suraj

ਪੰਜਾਬੀ

ਗੁਜਰਾਤ ਦੰਗਾ ਮਾਮਲੇ 'ਚ ਜ਼ਾਕੀਆ ਜਾਫ਼ਰੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਹੁਣ 14 ਅਪ੍ਰੈਲ ਨੂੰ ਹੋਵੇਗੀ ਸੁਣਵਾਈ

04 Feb, 2020 05:30 AM

ਨਵੀਂ ਦਿੱਲੀ, 4 ਫਰਵਰੀ- ਸਾਲ 2002 ਦੇ ਗੁਜਰਾਤ ਦੰਗਿਆਂ 'ਚ ਜ਼ਾਕੀਆ ਜਾਫ਼ਰੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ 14 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ। ਦੰਗਾ ਮਾਮਲੇ 'ਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਅਤੇ ਹੋਰਾਂ ਨੂੰ ਐੱਸ. ਆਈ. ਟੀ. ਕੋਲੋਂ ਕਲੀਨ ਚਿੱਟ ਮਿਲਣ ਦੇ ਵਿਰੁੱਧ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਾਕੀਆ ਜਾਫ਼ਰੀ ਨੇ ਪਟੀਸ਼ਨ ਦਾਇਰ ਕੀਤੀ ਸੀ।

Latest News