Full Article AMP Home ਦੇਸ਼ (AMP) ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ 20 Sep, 2021 05:30 AM ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ ਹੋਈਆਂ ਹਨ। Posted By: Daily Suraj Bureau
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ। 31 Aug, 2026 04:53 PM