Daily Suraj

ਪੰਜਾਬੀ

ਬਹੁਮਤ ਨਾ ਮਿਲਣ ਦੇ ਬਾਵਜੂਦ ਕੈਨੇਡਾ ’ਚ ਟਰੂਡੋ ਮੁੜ ਬਣਾਉਣਗੇ ਸਰਕਾਰ

21 Sep, 2021 05:30 AM

ਟੋਰਾਂਟੋ, 21 ਸਤੰਬਰਕੈਨੇਡਾ ’ਚ ਜਸਟਿਨ ਟਰੂਡੋ ਦੀ ਦੁਬਾਰਾ ਸਰਕਾਰ ਬਣੇਗੀ ਪਰ ਇਹ ਘੱਟਗਿਣਤੀ ਹੋਵੇਗੀ,ਕਿਉਂਕਿ ਲਿਬਰਲ ਪਾਰਟੀ ਨੂੰ ਬਹੁਮਤ ਹਾਸਲ ਨਹੀਂ ਹੋਇਆ। ਸੰਸਦੀ ਚੋਣਾਂ ’ਚ ਲਿਬਰਲ ਪਾਰਟੀ ਨੂੰ ਕੁੱਲ 338 ਵਿਚੋਂ 156 ਸੀਟਾਂ ਮਿਲੀਆਂ ਹਨ| ਚੋਣਾਂ ਦਾ ਨਤੀਜਾ ਦੋ ਸਾਲ ਪਹਿਲਾਂ ਹੋਈਆਂ ਚੋਣਾਂ ਵਰਗਾ ਹੀ ਹੈ| ਸਾਲ 2019 ਵਿਚ ਉਨ੍ਹਾਂ ਦੀ ਪਾਰਟੀ ਨੂੰ 157 ਸੀਟਾਂ ਮਿਲੀਆਂ ਸਨ| ਹਾਊਸ ਆਫ਼ ਕਾਮਨਜ਼ ਵਿਚ ਬਹੁਮਤ ਲਈ 170 ਸੀਟਾਂ ਦੀ ਲੋੜ ਹੈ।

Latest News