ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇਕ ਯਾਤਰੀ ਕੋਲੋਂ ਕਰੀਬ 50 ਲੱਖ ਦਾ ਸੋਨਾ ਬਰਾਮਦ
- ਦੇਸ਼
- (Asia/Kolkata)
ਰਾਜਾਸਾਂਸੀ, 5 ਅਕਤੂਬਰ - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ 'ਤੇ ਤਾਇਨਾਤ ਕਸਟਮ ਸਟਾਫ਼ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ਯਾਤਰੀ ਕੋਲੋਂ 1 ਕਿੱਲੋ 2 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਬਾਜ਼ਾਰੀ ਕੀਮਤ ਕਰੀਬ 50 ਲੱਖ ਰੁਪਏ ਦੱਸੀ ਜਾ ਰਹੀ ਹੈ।
Leave a Reply