Daily Suraj

ਪੰਜਾਬੀ

ਦੇਸ਼ ’ਚ ਕਰੋਨਾ ਦੇ 38073 ਨਵੇਂ ਮਾਮਲੇ, ਕੁੱਲ ਕੇਸ 86 ਲੱਖ ਦੇ ਨੇੜੇ ਪੁੱਜੇ

10 Nov, 2020 05:30 AM

ਨਵੀਂ ਦਿੱਲੀ, 10 ਨਵੰਬਰ-ਭਾਰਤ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਵਿਡ-19 ਦੇ 38073 ਮਾਮਲਿਆਂ ਤੋਂ ਬਾਅਦ ਦੇਸ਼ ਵਿਚ ਕਰੋਨਾ ਦੇ ਮਾਮਲਿਆਂ ਦੀ ਕੁੱਲ ਗਿਣਤੀ 8591730 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਇਸ ਸਮੇਂ ਦੌਰਾਨ 448 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 127059 ਹੋ ਗਈ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM