Daily Suraj

ਪੰਜਾਬੀ

ਨਪ੍ਰੀਤ ਸਿੰਘ ਬਾਦਲ ਵੱਲੋਂ ਸੁਨੀਲ ਗੋਇਲ ਡਿੰਪਲ ਦੇ ਨਿਵਾਸ ’ਤੇ ਪਹੁੰਚ ਕੇ ਮਾਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟ

07 Jan, 2026 06:16 PM

ਕੈਪਸ਼ਨ:- ਅੱਜ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਭਾਜਪਾ ਦੇ ਸੂਬਾ ਆਗੂ ਸ੍ਰੀ ਸੁਨੀਲ ਗੋਇਲ ਡਿੰਪਲ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਦੀ ਪੂਜਨੀਕ ਮਾਤਾ ਸ੍ਰੀਮਤੀ ਦਰਸ਼ਨਾ ਦੇਵੀ ਜੀ ਦੇ ਦੇਹਾਂਤ ’ਤੇ ਡੂੰਘਾ ਅਫ਼ਸੋਸ ਪ੍ਰਗਟ ਕਰਦੇ ਹੋਏ ਦੁੱਖ ਜ਼ਾਹਿਰ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸ੍ਰੀ ਪ੍ਰੇਮ ਗੁਗਲਾਨੀ, ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ, ਸ੍ਰੀ ਰੋਮੀ ਗੋਇਲ, ਭਾਜਪਾ ਮੰਡਲ ਪ੍ਰਧਾਨ, ਅਤੇ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ।
 

(ਤਸਵੀਰ ਅਤੇ ਵੇਰਵਾ - ਜਗਸੀਰ ਲੌਂਗੋਵਾਲ)

Latest News