Daily Suraj

ਪੰਜਾਬੀ

ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵਲੋਂ ਗੜ੍ਹਸ਼ੰਕਰ ਦੇ ਸਕੂਲਾਂ ਦਾ ਅਚਨਚੇਤ ਦੌਰਾ

17 Apr, 2021 05:30 AM

ਗੜ੍ਹਸ਼ੰਕਰ, 17 ਅਪ੍ਰੈਲ- ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਗੜ੍ਹਸ਼ੰਕਰ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਿੱਖਿਆ ਵਿਭਾਗ ਵਲੋਂ ਸਾਲ 2021-22 ਦੇ ਦਾਖ਼ਲੇ ਸਬੰਧੀ ਚਲਾਈ ਜਾ ਰਹੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਮਿਲਣ ਲਈ ਇਹ ਦੌਰਾ ਕਰ ਰਹੇ ਹਨ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM