Daily Suraj

ਪੰਜਾਬੀ

ਜਸਪ੍ਰੀਤ ਕੌਰ ਨੇ ਪਹਿਲੀ ਪੁਜੀਸ਼ਨ ਹਾਸਲ ਕਰ ਕੇ ਸਕੂਲ ਦਾ ਨਾਮ ਰੁਸ਼ਨਾਇਆ

15 Jan, 2025 05:30 AM

ਗੜ੍ਹਦੀਵਾਲਾ : ਰਾਸ਼ਟਰੀ ਅਵਿਸ਼ਕਾਰ ਅਭਿਆਨ 2024-25 ਅਧੀਨ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਮਿਡਲ ਸਕੂਲ ਥੇਂਦਾ ਚਿੱਪੜਾ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲੀ ਪੁਜੀਸ਼ਨ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਇਸ ਮੌਕੇ ਮੁੱਖ ਅਧਿਆਪਕ ਵੱਲੋਂ ਬੱਚੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Latest News