Daily Suraj

ਪੰਜਾਬੀ

ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ

25 Jan, 2020 05:30 AM

ਬਰਨਾਲਾ, 25 ਜਨਵਰੀ - ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਸ਼ਹਿਰ ਬਰਨਾਲਾ 'ਚ ਰੋਸ ਮਾਰਚ ਕੱਢਿਆ ਗਿਆ ਅਤੇ ਦੁਕਾਨਾਂ ਬੰਦ ਕਰਵਾਈਆਂ ਗਈਆਂ । ਬੰਦ ਦੇ ਮੱਦੇਨਜ਼ਰ ਪੁਲਿਸ ਵਲੋਂ ਵੀ ਇੱਥੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।

Latest News