Daily Suraj

ਪੰਜਾਬੀ

ਸਰਕਾਰੀ ਬੱਸਾਂ ਤੋਂ ਹਟਣਗੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ

22 Sep, 2021 05:30 AM

ਚੰਡੀਗੜ੍ਹ, 22 ਸਤੰਬਰ - ਸਰਕਾਰੀ ਬੱਸਾਂ ਤੋਂ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਏ ਜਾਣਗੇ | ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੇ ਇਹ ਆਦੇਸ਼ ਜਾਰੀ ਕੀਤੇ ਹਨ | ਪੀ.ਆਰ.ਟੀ.ਸੀ. ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM