ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਬੀਬੀਐਮਬੀ ਹਾਈ ਕੋਰਟ ਪੁੱਜਾ
- ਹਰਿਆਣਾ
- 05 May,2025

ਚੰਡੀਗੜ੍ਹ : ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ। ਬੀਬੀਐੱਮਬੀ ਨੇ 30 ਅਪਰੈਲ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਕੀਤਾ ਸੀ।
#BBMB #WaterDispute #HaryanaWaterCrisis #PunjabAndHaryana #HighCourt #WaterRights #IrrigationIssues #IndianRivers
Posted By:

Leave a Reply