ਖਰੜ-ਕੁਰਾਲੀ ਹਾਈਵੇਅ ’ਤੇ ਧੁੰਦ ਨੇ ਲਿਆ ਹਾਦਸਾ, ਦੋ ਸਕੂਲ ਬੱਸਾਂ ਟਕਰਾਈਆਂ
- ਪੰਜਾਬ
- (Asia/Kolkata)
ਸੰਘਣੀ ਧੁੰਦ ਕਰਕੇ ਵੀਰਵਾਰ ਸਵੇਰੇ ਖਰੜ ਕੁਰਾਲੀ ਹਾਈਵੇਅ ਉੱਤੇ ਦੋ ਸਕੂਲ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਹਾਦਸੇ ਵਿਚ ਦੋਵਾਂ ਬੱਸਾਂ ਦੇ ਡਰਾਈਵਰਾਂ ਅਤੇ ਕੁਝ ਸਕੂਲੀ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਮੁੱਢਲੀ ਸਹਾਇਤਾ ਦਿੱਤੀ ਗਈ ਹੈ। ਉਂਝ ਹਾਦਸੇ ਕਰਕੇ ਦਹਿਸ਼ਤ ਫੈਲ ਗਈ।
Leave a Reply