Daily Suraj

ਪੰਜਾਬੀ

ਕੱਪੜੇ ਦੀ ਦੁਕਾਨ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਲੜਕੀ ਜ਼ਖਮੀ

03 May, 2025 09:26 PM

ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੇ ਭਗਵਾਨ ਵਾਲਮੀਕ ਚੌਕ ਨੇੜੇ ਸਤਿਗੁਰੂ ਕੁਲੈਕਸ਼ਨ ਦੇ ਨਾਂਅ ਹੇਠ ਰੈਡੀਮੇਡ ਕੱਪੜੇ ਦਾ ਕਾਰੋਬਾਰ ਕਰਦੇ ਦੁਕਾਨ ਵਾਲਿਆਂ ਉਤੇ 3 ਅਣਪਛਾਤੇ ਮੂੰਹ ਬੰਨ੍ਹ ਕੇ ਆਏ ਵਿਅਕਤੀਆਂ ਵਲੋਂ ਫਾਇਰਿੰਗ ਕੀਤੀ ਗਈ, ਜਿਸ ਵਿਚ ਦੁਕਾਨ ਉਤੇ ਕੰਮ ਕਰਦੀ ਇਕ ਲੜਕੀ ਦੇ ਗੋਲੀ ਲੱਗਣ ਕਾਰਨ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

#PunjabNews #LudhianaShooting #ClothingStoreAttack #GirlInjured #BreakingNews #CrimeAlert #PunjabUpdates #PoliceInvestigation

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM