Daily Suraj

ਪੰਜਾਬੀ

ਦਿੱਲੀ ਹਾਈ ਕੋਰਟ ਨੇ ‘ਆਪ’ ਵਿਧਾਇਕ ਸੋਮਨਾਥ ਭਾਰਤੀ ਨੂੰ ਜ਼ਮਾਨਤ ਦੇ ਦਿੱਤੀ

24 Mar, 2021 05:30 AM

ਨਵੀਂ ਦਿੱਲੀ, 24 ਮਾਰਚ - ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੋਮਨਾਥ ਭਾਰਤੀ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ, ਅਦਾਲਤ ਦੇ ਉਸ ਹੁਕਮ 'ਤੇ ਵੀ ਰੋਕ ਲਗਾ ਦਿੱਤੀ ਜਿਸ ਵਿਚ ਉਨ੍ਹਾਂ ਨੂੰ ਏਮਜ਼ ਸੁਰੱਖਿਆ ਸਟਾਫ 'ਤੇ ਹਮਲਾ ਕਰਨ ਅਤੇ ਜਨਤਕ ਜਾਇਦਾਦ ਨੂੰ ਤਬਾਹ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਸੀ।

Latest News