ਮੁੱਦਾ ਪਾਣੀਆਂ ਦਾ: ਸਪੀਕਰ ਨੇ ਪੇਸ਼ ਹੋਏ ਮਤੇ ’ਤੇ ਬਹਿਸ ਲਈ ਦਿੱਤਾ 3 ਘੰਟੇ ਦਾ ਸਮਾਂ
- ਪੰਜਾਬ
- 05 May,2025

ਚੰਡੀਗੜ੍ਹ : ਪਾਣੀਆਂ ਦੇ ਮੁੱਦੇ ’ਤੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਸਪੀਕਰ ਨੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਪੇਸ਼ ਕੀਤੇ ਮਤੇ ’ਤੇ ਬਹਿਸ ਲਈ 3 ਘੰਟੇ ਦਾ ਸਮਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੈਸ਼ਨ ਦੌਰਾਨ ਮਤੇ ’ਤੇ ਬੋਲਣ ਲਈ ਆਮ ਆਦਮੀ ਪਾਰਟੀ ਦੇ ਵਿਧਾਇਕ ਨੂੰ 2 ਘੰਟੇ 23 ਮਿੰਟ, ਕਾਂਗਰਸ ਨੂੰ 25 ਮਿੰਟ, ਅਕਾਲੀ ਦਲ ਨੂੰ 5 ਮਿੰਟ, ਭਾਜਪਾ ਨੂੰ 3 ਮਿੰਟ, ਬਸਪਾ ਨੂੰ 2 ਮਿੰਟ ਅਤੇ ਆਜ਼ਾਦ ਵਿਧਾਇਕ ਨੂੰ 2 ਮਿੰਟ ਦਿੱਤੇ ਜਾਣਗੇ।
#PunjabAssembly #WaterIssue #SpeakerDecision #BBMBControversy #PunjabWaterRights #SpecialSession #PoliticalDebate #PunjabNews
Posted By:

Leave a Reply