Daily Suraj

ਪੰਜਾਬੀ

ਟਰਾਂਸਪੋਰਟਰਾਂ ਨੂੰ ਆ ਰਹੀ ਮੁਸ਼ਕਿਲ ਜਲਦ ਹੱਲ ਹੋਵੇਗੀ - ਮੰਤਰੀ ਲਾਲਜੀਤ ਸਿੰਘ ਭੁੱਲਰ

21 Mar, 2025 10:31 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਮੁੜ ਸ਼ੁਰੂ ਹੋ ਗਿਆ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਆ ਰਹੀ ਮੁਸ਼ਕਿਲ ਦਾ 20-25 ਦਿਨਾਂ ਵਿਚ ਜਲਦ ਹੱਲ ਕੱਢਿਆ ਜਾਵੇਗਾ। ਵਿਰੋਧੀ ਧਿਰ ਵਲੋਂ ਉਠਾਏ ਮੁੱਦੇ ਦਾ ਜਵਾਬ ਦਿੱਤਾ। ਪੁਰਣੀਆਂ ਕਾਪੀਆਂ ਵਾਲੇ ਲਾਇਸੈਂਸ ਦੇ ਜ਼ਿਲ੍ਹੇ ਲੈਵਲ ਉਤੇ ਹੋਣਗੇ।  

#PunjabTransport #LaljitSinghBhullar #TransportIssues #PunjabGovernment #LogisticsSolutions #TransportPolicy #BusinessSupport #PunjabNews #TransportSector #GovernmentAssurance

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM