Daily Suraj

ਪੰਜਾਬੀ

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਲਿਆ ਵਾਪਸ

22 Feb, 2025 12:29 AM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਵਾਪਸ ਲੈ ਲਿਆ ਹੈ। ਉਹ ਐਨਆਰਆਈ ਵਿਭਾਗ ਦਾ ਕੰਮ ਦੇਖਣਗੇ। 

ਵਿਭਾਗ ਵਾਪਸ ਲਏ ਜਾਣ ਸੰਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਦੇ ਦਸਤਖਤਾਂ ਹੇਠ ਆਮ ਪ੍ਰਸ਼ਾਸਨ ਵਿਭਾਗ (ਕੈਬਨਿਟ ਬ੍ਰਾਂਚ) ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

Latest News