Daily Suraj

ਪੰਜਾਬੀ

ਡੇਰਾ ਬਿਆਸ ਦਾ ਵੱਡਾ ਫ਼ੈਸਲਾ 31 ਮਈ ਤੱਕ ਦੇਸ਼ ਭਰ ਵਿਚ ਸਤਸੰਗ ਪ੍ਰੋਗਰਾਮ ਰੱਦ

19 Mar, 2021 05:30 AM

ਜਲੰਧਰ, 19 ਮਾਰਚ - ਵਿਸ਼ਵ ਪ੍ਰਸਿੱਧ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਇੱਕ ਵਾਰ ਫਿਰ ਤੋਂ ਸੁਰਖ਼ੀਆਂ ਵਿਚ ਹੈ, ਜਿਸ ਦਾ ਕਾਰਨ ਹੈ ਕਿ ਕੋਰੋਨਾ ਕਾਲ ਤੋਂ ਬੰਦ ਚਲੇ ਆ ਰਹੇ ਡੇਰੇ ਦੀ ਟਰੱਸਟ ਵੱਲੋਂ ਜਿੱਥੇ ਮਾਰਚ ਮਹੀਨੇ ਵਿਚ ਡੇਰਾ ਖੋਲ੍ਹ ਦਿੱਤੇ ਜਾਣ ਦੀ ਗੱਲ ਕਹੀ ਗਈ ਸੀ, ਉੱਥੇ ਹੀ ਡੇਰਾ ਬਿਆਸ ਵੱਲੋਂ ਹਾਲੇ ਹੋਰ ਸਮਾਂ ਡੇਰਾ ਬੰਦ ਰੱਖਣ ਦੀ ਖ਼ਬਰ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM