Daily Suraj

ਪੰਜਾਬੀ

ਪੁਲਸ ਕਾਂਸਟੇਬਲ ਦੇ ਅਹੁਦੇ 'ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

18 Sep, 2018 05:30 AM

ਨਵੀਂ ਦਿੱਲੀ— ਗੁਜਰਾਤ ਪੁਲਸ ਵਲੋਂ ਕਾਂਸਟੇਬਲ ਅਹੁਦੇ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਜੇਕਰ ਤੁਸੀਂ ਇਸ ਅਹੁਦੇ ਦੇ ਯੋਗ ਹੋ ਤਾਂ ਤੁਸੀਂ ਅਪਲਾਈ ਕਰ ਸਕਦੇ ਹੋ। ਅਪਲਾਈ ਕਰਨ ਤੋਂ ਪਹਿਲਾਂ ਹੇਠਾਂ ਲਿਖੀ ਜਾਣਕਾਰੀ ਪੜ੍ਹੋ।ਅਹੁਦੇ ਦਾ ਨਾਂ:ਕਾਂਸਟੇਬਲਅਹੁਦੇ ਦੀ ਗਿਣਤੀ: 6189 ਯੋਗਤਾ:ਉਮੀਦਵਾਰ ਨੇ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।ਉਮਰ ਹੱਦ: 18-33 ਸਾਲਇੰਝ ਹੋਵੇਗੀ ਚੋਣ:ਉਮੀਦਵਾਰ ਦੀ ਚੋਣ ਲਿਖਤੀ ਟੈਸਟ, ਮੈਡੀਕਲ ਟੈਸਟ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।ਆਖਰੀ ਤਰੀਕ:7 ਸਤੰਬਰਅਪਲਾਈ ਫੀਸ:ਜਨਰਲ/ਓ.ਬੀ.ਸੀ. ਉਮੀਦਵਾਰਾਂ ਲਈ 250 ਰੁਪਏ ਅਤੇ ਐੱਸ.ਸੀ./ਐੱਸ.ਟੀ.ਲਈ ਕੋਈ ਫੀਸ ਨਹੀਂ ਹੈ।ਜਾਬ ਲਾਕੇਸ਼ਨ:ਗੁਜਰਾਤ ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://ojas.gujarat.gov.in/ ਪੜ੍ਹੋ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM