Daily Suraj

ਪੰਜਾਬੀ

ਅੰਤਰਰਾਸ਼ਟਰੀ ਮਹਿਲਾ ਦਿਵਸ ’ਤੇ ਲਖਪਤੀ ਦੀਦੀ ਪ੍ਰੋਗਰਾਮ ’ਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ

06 Mar, 2025 09:56 PM

ਨਵੀਂ ਦਿੱਲੀ :ਅੰਤਰਰਾਸ਼ਟਰੀ ਮਹਿਲਾ ਦਿਵਸ (8 ਮਾਰਚ) ਦੇ ਮੌਕੇ ’ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਨਵਸਾਰੀ ਦੇ ਵੰਸੀ-ਬੋਰਸੀ ਵਿਖੇ ਲਖਪਤੀ ਦੀਦੀ ਪ੍ਰੋਗਰਾਮ ਵਿਚ ਸ਼ਾਮਿਲ ਹੋਣਗੇ। ਇਸ ਸਮਾਗਮ ਵਿਚ 1.1 ਲੱਖ ਤੋਂ ਵੱਧ ਔਰਤਾਂ ਦੇ ਹਿੱਸਾ ਲੈਣ ਦੀ ਉਮੀਦ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM