Daily Suraj

ਪੰਜਾਬੀ

ਖੱਟਰ ਨੇ ਵਿਧਾਨ ਸਭਾ ਜਾਂਦੇ ਹੋਏ ਮੁਲਾਜ਼ਮਾਂ ਨੂੰ ਮਾਸਕ ਵੰਡੇ

18 Mar, 2021 05:30 AM

ਚੰਡੀਗੜ੍ਹ, 18 ਮਾਰਚਕਰੋਨਾਵਾਇਰਸ ਦੇ ਵੱਧ ਰਹੇ ਕੇਸਾਂ 'ਤੇ ਨੱਥ ਪਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਜਿਥੇ ਸੂਬੇ ਵਿੱਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਉੱਥੇ ਉਨ੍ਹਾਂ ਨੇ ਅੱਜ ਵਿਧਾਨ ਸਭਾ ਜਾਂਦੇ ਹੋਏ, ਉਨ੍ਹਾਂ ਮੁਲਾਜ਼ਮਾਂ ਨੂੰ ਮਾਸਕ ਵੰਡੇ ਜਿਹੜੇ ਬਗ਼ੈਰ ਮਾਸਕ ਤੋਂ ਡਿਊਟੀ ’ਤੇ ਸਨ। ਇਸ ਦੇ ਨਾਲ ਹੀ ਸਾਰਿਆਂ ਨੂੰ ਮਾਸਕ ਦੀ ਪਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ।

Posted By: Daily Suraj Bureau

Latest News