Daily Suraj

ਪੰਜਾਬੀ

ਲੁਧਿਆਣਾ ਪਹੁੰਚੇ ਹਰਸਿਮਰਤ ਕੌਰ ਬਾਦਲ

21 Oct, 2021 05:30 AM

ਲੁਧਿਆਣਾ, 21 ਅਕਤੂਬਰ - ਅੱਜ ਲੁਧਿਆਣਾ ਪਹੁੰਚੇ ਹਰਸਿਮਰਤ ਕੌਰ ਬਾਦਲ ਪਾਰਟੀ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ | ਪਾਰਟੀ ਦੇ ਵੱਖ - ਵੱਖ ਪ੍ਰੋਗਰਾਮਾਂ ਵਿਚ ਉਨ੍ਹਾਂ ਵਲੋਂ ਸ਼ਿਰਕਤ ਕੀਤੀ ਜਾਵੇਗੀ | ਦੁਪਹਿਰ ਤੱਕ ਉਨ੍ਹਾਂ ਵਲੋਂ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਿਤ ਕੀਤਾ ਜਾ ਸਕਦਾ ਹੈ |

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM