ਅੰਮ੍ਰਿਤਪਾਲ ਸਿੰਘ ਮਾਮਲਾ: ਹਾਈਕੋਰਟ ਅੱਜ ਕਰੇਗੀ ਪਟੀਸ਼ਨ ’ਤੇ ਸੁਣਵਾਈ
- ਪੰਜਾਬ
- (Asia/Kolkata)
MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ ਚੰਡੀਗੜ੍ਹ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ।MP ਅੰਮ੍ਰਿਤਪਾਲ ਵੱਲੋਂ ਤੀਜੀ ਵਾਰ NSA ਲਗਾਏ ਜਾਣ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਵੇਲੇ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ‘ਤੇ NSA ਲਗਾਇਆ ਗਿਆ ਹੈ, ਉਦੋਂ ਤੋਂ ਉਹ ਜੇਲ੍ਹ ‘ਚ ਹੀ ਹਨ।
Leave a Reply