Daily Suraj

ਪੰਜਾਬੀ

ਮਜੀਠੀਆ ਸਮੇਤ ਸੀਨੀਅਰ ਅਕਾਲੀ ਨੇਤਾ ਹਿਰਾਸਤ 'ਚ ਲਏ

04 Nov, 2020 05:30 AM

ਲੁਧਿਆਣਾ, 4 ਨਵੰਬਰ (ਸ.ਨ.ਸ) -ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਅਤੇ ਦਫਤਰ ਦਾ ਘਿਰਾਓ ਕਰਨ ਲਈ ਲੁਧਿਆਣਾ ਪੁੱਜੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਹਿਤ ਕਈ ਅਕਾਲੀ ਨੇਤਾਵਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM