ਸਿੱਧੂ ਨੂੰ ਲੀਗਲ ਨੋਟਿਸ ਭੇਜ ਕੇ ਸੁਖਜਿੰਦਰ ਰੰਧਾਵਾ ਨੇ ਚੁਣੌਤੀ ਦਿੱਤੀ
- ਪੰਜਾਬ
- (Asia/Kolkata)
ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ (Political) ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਲੀਗਲ ਨੋਟਿਸ ਭੇਜਿਆ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਨਵਜੋਤ ਕੌਰ ਸਿੱਧੂ ਨੇ ਦੋਸ਼ ਲਗਾਇਆ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧ ਸਨ ਅਤੇ ਉਸਨੇ ਰਾਜਸਥਾਨ ਵਿੱਚ ਪੈਸਿਆਂ ਲਈ ਟਿਕਟਾਂ ਵੇਚੀਆਂ ਸਨ, ਜਿਸ ਕਾਰਨ ਕਾਂਗਰਸ ਦੀ ਹਾਰ ਹੋਈ। ਜਿਸ ਦੇ ਜਵਾਬ ਵਿੱਚ, ਰੰਧਾਵਾ ਨੇ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ 7 ਦਿਨਾਂ ਦੇ ਅੰਦਰ ਮੁਆਫੀ ਮੰਗਣ ਦੀ ਮੰਗ ਕੀਤੀ ਗਈ ਹੈ ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।
ਇਸ ਦੌਰਾਨ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਕੌਰ ਦੇ ਬਿਆਨਾਂ ਨੇ ਕਾਂਗਰਸ ਪਾਰਟੀ ਦੇ ਅੰਦਰ ਸਿਆਸੀ ਹਲਚ ਪੈਦਾ ਕਰ ਦਿੱਤੀ ਹੈ।
Leave a Reply